ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੋਟਾਂ ਨਾਲ ਇਕ-ਦੋ ਆਗੂਆਂ ਦੇ ਹੱਥਾਂ ’ਚੋਂ ਤਾਕਤ ਖੁੱਸੀ: ਸ਼ਰਦ ਪਵਾਰ

07:45 AM Jun 11, 2024 IST

ਪੁਣੇ, 10 ਜੂਨ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸਪੀ) ਆਗੂ ਸ਼ਰਦ ਪਵਾਰ ਨੇ ਅੱਜ ਕਿਹਾ ਕਿ ਹਾਲੀਆ ਲੋਕ ਸਭਾ ਚੋਣਾਂ ਵਿਚ ਲੋਕਾਂ ਨੇ ਵੋਟਾਂ ਪਾਈਆਂ ਤਾਂ ਕਿ ਸੱਤਾ (ਤਾਕਤ ਦਾ ਸੋਮਾ) ਇਕ ਜਾਂ ਦੋ ਲੋਕਾਂ ਦੇ ਹੱਥਾਂ ਵਿਚ ਨਾ ਰਹੇ। ਐੱਨਸੀਪੀ ਦੇ 25ਵੇਂ ਸਥਾਪਨਾ ਦਿਵਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਵਾਰ ਨੇ ਕਿਹਾ ਕਿ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਜੇਡੀਯੂ ਤੇ ਤੇਲਗੂ ਦੇਸਮ ਪਾਰਟੀ ਦੇ ਐੱਨ ਚੰਦਰਬਾਬੂ ਨਾਇਡੂ ਤੇ ਹੋਰਨਾਂ ਭਾਈਵਾਲਾਂ ਦੀ ਹਮਾਇਤ ਤੋਂ ਬਿਨਾਂ ਲੋਕ ਸਭਾ ਵਿਚ ਭਾਜਪਾ ਲਈ ਆਪਣੇ ਦਮ ’ਤੇ ਸਰਕਾਰ ਬਣਾਉਣ ਲਈ ਲੋੜੀਂਦੇ 272 ਦੇ ਜਾਦੂਈ ਅੰਕੜੇ ਨੂੰ ਪਾਰ ਕਰਨਾ ਮੁਸ਼ਕਲ ਹੋ ਜਾਂਦਾ। -ਪੀਟੀਆਈ

Advertisement

Advertisement