ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਰਤ ਨੌਂ ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ

06:57 AM Apr 27, 2024 IST

ਪੱਤਰ ਪ੍ਰੇਰਕ
ਫਗਵਾੜਾ, 26 ਅਪਰੈਲ
ਰਾਵਲਪਿੰਡੀ ਪੁਲੀਸ ਨੇ ਇੱਕ ਮਹਿਲਾ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਚਓ ਰਾਵਲਪਿੰਡੀ ਲਾਭ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਮਹਿਲਾ ਹੈਰੋਇਨ ਵੇਚਣ ਦਾ ਧੰਦਾ ਕਰ ਰਹੀ ਹੈ। ਇਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਮਹਿਲਾ ਨੂੰ ਪਿੰਡ ਪਾਂਸ਼ਟਾ ਗੁੱਜਰਾਂ ਦੇ ਡੇਰੇ ਤੋਂ ਕਾਬੂ ਕਰ ਕੇ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੀ ਮਹਿਲਾ ਦੀ ਪਛਾਣ ਜਸਵੀਰ ਕੌਰ ਪਤਨੀ ਮੱਖਣ ਵਾਸੀ ਭੂੰਗਰਨੀ ਵਜੋਂ ਹੋਈ ਹੈ।

Advertisement

Advertisement
Advertisement