ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੱਕੀ ਹਾਲਾਤ ਵਿਚ ਔਰਤ ਝੁਲਸੀ; ਪੀਜੀਆਈ ਰੈਫਰ

07:08 AM Aug 25, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 24 ਅਗਸਤ
ਸ਼ਹਿਰ ਦੀ ਕੱਪੜਾ ਮਾਰਕੀਟ ਵਿੱਚ ਇੱਕ ਔਰਤ ਨੂੰ ਸ਼ੱਕੀ ਹਾਲਤ ਵਿੱਚ ਅੱਗ ਲੱਗ ਗਈ। ਔਰਤ ਦੀ ਪਛਾਣ ਨੇਹਾ (32) ਪਤਨੀ ਅਸ਼ਵਨੀ ਉਰਫ਼ ਰਿੰਕੂ ਵਜੋਂ ਹੋਈ ਹੈ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਸਵੇਰੇ 10 ਵਜੇ ਦੀ ਦੱਸੀ ਜਾ ਰਹੀ ਹੈ। ਇਹ ਔਰਤ ਸਵੇਰੇ ਆਪਣੇ ਘਰ ਤੋਂ ਕੱਪੜਾ ਮਾਰਕੀਟ ਆਈ ਸੀ ਜਿੱਥੇ ਦੁਕਾਨਦਾਰਾਂ ਨੇ ਦੁਕਾਨ ਦੇ ਪਿੱਛੇ ਖ਼ਾਲੀ ਪਏ ਪਲਾਟ ਵਿਚ ਸੜਦੀ ਹੋਈ ਔਰਤ ਨੂੰ ਦੇਖਿਆ। ਉਨ੍ਹਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਉਦੋਂ ਤੱਕ ਔਰਤ ਬੁਰੀ ਤਰ੍ਹਾਂ ਸੜ ਚੁੱਕੀ ਸੀ ਜਿਸ ਨੂੰ ਤੁਰੰਤ ਸਿਵਲ ਹਸਪਤਾਲ ਅੰਬਾਲਾ ਸ਼ਹਿਰ ਪਹੁੰਚਾਇਆ। ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

Advertisement

Advertisement
Advertisement