ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਔਰਤ ਜ਼ਖ਼ਮੀ

08:52 AM Jun 23, 2024 IST

ਫਗਵਾੜਾ: ਇੱਥੇ ਰੇਲਵੇ ਸਟੇਸ਼ਨ ਨਜ਼ਦੀਕ ਇੱਕ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮਹਿਲਾ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਜਿਸ ਨੂੰ ਰੇਲਵੇ ਪੁਲੀਸ ਨੇ ਇਲਾਜ ਲਈ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਹੈ। ਪੀੜਤਾ ਦੀ ਪਛਾਣ ਪਲਵਰੀ ਸ਼ਰਮਾ ਵਾਸੀ ਊਨਾ ਹਿਮਾਚਲ ਵਜੋਂ ਹੋਈ ਹੈ ਜੋ ਆਪਣੀ ਭੈਣ ਦੇ ਘਰ ਹਦੀਆਬਾਦ ਖੇਤਰ ’ਚ ਆਈ ਹੋਈ ਸੀ ਤੇ ਰੇਲ ਗੱਡੀ ਦੀ ਲਪੇਟ ’ਚ ਆ ਗਈ। ਰੇਲਵੇ ਪੁਲੀਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਜ਼ੇਰੇ ਇਲਾਜ ਹੈ ਤੇ ਉਸ ਦੇ ਬਿਆਨ ਲੈਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। -ਪੱਤਰ ਪ੍ਰੇਰਕ

Advertisement

Advertisement
Advertisement