ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਹਾਕੀ: ਕੋਚਿੰਗ ਕੈਂਪ ਲਈ 33 ਸੰਭਾਵੀ ਖਿਡਾਰਨਾਂ ਦੇ ਨਾਵਾਂ ਦਾ ਐਲਾਨ

07:55 AM Jun 30, 2024 IST

ਬੰਗਲੂਰੂ, 29 ਜੂਨ
ਹਾਕੀ ਇੰਡੀਆ ਨੇ ਭਾਰਤੀ ਖੇਡ ਅਥਾਰਿਟੀ (ਸਾਈ) ਕੇਂਦਰ ਵਿਚ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਸਿਖਲਾਈ ਕੈਂਪ ਲਈ 33 ਸੰਭਾਵੀ ਖਿਡਾਰਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਲੰਡਨ ਤੇ ਐਂਟਵਰਪ ਵਿਚ ਐੱਫਆਈਐੱਚ ਹਾਕੀ ਪ੍ਰੋ-ਲੀਗ ਸੀਜ਼ਨ ਦੇ ਆਪਣੇ ਸਾਰੇ ਮੈਚ ਹਾਰਨ ਤੋਂ ਬਾਅਦ ਭਾਰਤੀ ਟੀਮ ਸੰਖੇਪ ਬ੍ਰੇਕ ’ਤੇ ਸੀ। ਕੈਂਪ 31 ਅਗਸਤ ਨੂੰ ਖ਼ਤਮ ਹੋਵੇਗਾ। ਚੁਣੀਆਂ ਗਈਆਂ ਸੰਭਾਵੀ ਖਿਡਾਰਨਾਂ ਵਿਚ ਸਵਿਤਾ, ਬਿਚੂ ਦੇਵੀ ਖਰੀਬਾਮ, ਬੰਸਰੀ ਸੋਲੰਕੀ, ਮਾਧੁਰੀ ਕਿੰਡੋ, ਨਿੱਕੀ ਪ੍ਰਧਾਨ, ਉਦਿਤਾ, ਇਸ਼ਿਕਾ ਚੌਧਰੀ, ਮੋਨਿਕਾ, ਰੋਪਨੀ ਕੁਮਾਰੀ, ਮਹਿਮਾ ਚੌਧਰੀ, ਜਯੋਤੀ ਛੱਤਰੀ, ਪ੍ਰੀਤੀ, ਸਲੀਮਾ ਟੇਟੇ, ਮਰੀਨਾ ਲਾਲਰਾਮੰਘਾਕੀ, ਵੈਸ਼ਨਵੀ ਵਿੱਠਲ ਫਾਲਕੇ, ਨੇਹਾ, ਜਯੋਤੀ, ਐਡੁਲਾ ਜਯੋਤੀ, ਬਲਜੀਤ ਕੌਰ, ਮਨੀਸ਼ਾ ਚੌਹਾਨ, ਅਕਸ਼ਤਾ ਅਬਾਸੋ ਢੇਕਾਲੇ, ਅਜਮੀਨਾ ਕੁਜੂਰ, ਸੁਨੇਲਿਤਾ ਟੋਪੋ, ਨਵਨੀਤ ਕੌਰ, ਦੀਪਿਕਾ ਤੇ ਹੋਰ ਸ਼ਾਮਲ ਹਨ। -ਪੀਟੀਆਈ

Advertisement

Advertisement
Advertisement