For the best experience, open
https://m.punjabitribuneonline.com
on your mobile browser.
Advertisement

ਮਹਿਲਾ ਟੀ-20 ਵਿਸ਼ਵ ਕੱਪ: ਆਸਟਰੇਲੀਆ ਨੇ ਭਾਰਤ ਨੂੰ ਨੌਂ ਦੌੜਾਂ ਨਾਲ ਹਰਾਇਆ

11:14 PM Oct 13, 2024 IST
ਮਹਿਲਾ ਟੀ 20 ਵਿਸ਼ਵ ਕੱਪ  ਆਸਟਰੇਲੀਆ ਨੇ ਭਾਰਤ ਨੂੰ ਨੌਂ ਦੌੜਾਂ ਨਾਲ ਹਰਾਇਆ
Advertisement

ਸ਼ਾਰਜਾਹ, 13 ਅਕਤੂਬਰ
ਆਸਟਰੇਲਿਆਈ ਕ੍ਰਿਕਟ ਟੀਮ ਨੇ ਅੱਜ ਇੱਥੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਗਰੁੱਪ ‘ਏ’ ਮੈਚ ਵਿੱਚ ਭਾਰਤ ਨੂੰ ਨੌਂ ਦੌੜਾਂ ਨਾਲ ਹਰਾ ਦਿੱਤਾ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ’ਤੇ 151 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਭਾਰਤੀ ਟੀਮ 20 ਓਵਰ ਵਿੱਚ ਨੌ ਵਿਕਟਾਂ ’ਤੇ 142 ਦੌੜਾਂ ਹੀ ਬਣਾ ਸਕੀ। -ਪੀਟੀਆਈ

Advertisement

Advertisement
Advertisement
Author Image

Advertisement