For the best experience, open
https://m.punjabitribuneonline.com
on your mobile browser.
Advertisement

ਮਹਿਲਾ ਟੀ-20 ਵਿਸ਼ਵ ਕੱਪ: ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਥਲ ਸੈਨਾ ਮੁਖੀ ਤੋਂ ਸੁਰੱਖਿਆ ਦਾ ਭਰੋਸਾ ਮੰਗਿਆ

01:10 PM Aug 10, 2024 IST
ਮਹਿਲਾ ਟੀ 20 ਵਿਸ਼ਵ ਕੱਪ  ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਥਲ ਸੈਨਾ ਮੁਖੀ ਤੋਂ ਸੁਰੱਖਿਆ ਦਾ ਭਰੋਸਾ ਮੰਗਿਆ
Advertisement

ਢਾਕਾ, 10 ਅਗਸਤ
ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੂੰ ਸੱਤਾ ਤੋਂ ਲਾਂਭੇ ਕੀਤੇ ਜਾਣ ਮਗਰੋਂ ਬੰਗਲਾਦੇਸ਼ ਵਿਚ ਬਣੇ ਸਿਆਸੀ ਅਸਥਿਰਤਾ ਦੇ ਮਾਹੌਲ ਦਰਮਿਆਨ ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਨੇ ਦੇਸ਼ ਦੇ ਥਲ ਸੈਨਾ ਮੁਖੀ ਤੋਂ 3 ਤੋਂ 20 ਅਕਤੂਬਰ ਵਿਚਾਲੇ ਖੇਡੇ ਜਾਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਸੁਰੱਖਿਆ ਦਾ ਭਰੋਸਾ ਦੇਣ ਦੀ ਮੰਗ ਕੀਤੀ ਹੈ। ਮਹਿਲਾ ਟੀ-20 ਵਿਸ਼ਵ ਕੱਪ ਬੰਗਲਾਦੇਸ਼ ਦੇ ਦੋ ਸ਼ਹਿਰਾਂ ਸਿਲਹਟ ਤੇ ਮੀਰਪੁਰ ਵਿਚ ਖੇਡਿਆ ਜਾਣਾ ਹੈ। ਟੂਰਨਾਮੈਂਟ ਦੇ ਵਾਰਮ-ਅੱਪ ਮੈਚ 27 ਸਤੰਬਰ ਤੋਂ ਸ਼ੁਰੂ ਹੋ ਜਾਣਗੇ। -ਪੀਟੀਆਈ

Advertisement

Advertisement
Author Image

Advertisement
Advertisement
×