ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪੱਧਰੀ ਤੈਰਾਕੀ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗ਼ਮਾ

07:07 AM Oct 03, 2024 IST
ਵਾਈਐੱਸ ਸਕੂਲ ਦਾ ਜੇਤੂ ਵਿਦਿਆਰਥੀ ਦਿਵਯਮ ਅਧਿਆਪਕਾਂ ਨਾਲ। -ਫੋਟੋ: ਰਵੀ

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 2 ਅਕਤੂਬਰ
ਵਾਈਐੱਸ ਸਕੂਲ ਦੇ ਵਿਦਿਆਰਥੀ ਦਿਵਯਮ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ’ਚ ਸੋਨੇ ਦਾ ਤਗ਼ਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਾਈਐਸ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਪ੍ਰਦਰਸ਼ਨ ਕਰਨ, ਅਭਿਆਸ ਕਰਨ ਅਤੇ ਮੁਕਾਬਲਾ ਕਰਨ ਦੇ ਮੌਕੇ ਦਿੱਤੇ ਜਾਂਦੇ ਹਨ। ਉਨ੍ਹਾਂ ਦੇ ਲਗਾਤਾਰ ਯਤਨਾਂ ਅਤੇ ਅਭਿਆਸ ਸਦਕਾ ਵਾਈ.ਐੱਸ. ਗਰੁੱਪ ਦੇ ਵਿਦਿਆਰਥੀ ਹੁਣ ਤੱਕ ਵੱਖ-ਵੱਖ ਖੇਡਾਂ ਵਿੱਚ 6183 ਮੈਡਲ ਜਿੱਤ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਸ ਸਾਲ ਹੋਰ ਜ਼ੋਨਲ ਪੱਧਰੀ ਮੁਕਾਬਲਿਆਂ ਵਿੱਚ ਵੀ ਵਾਈ.ਐੱਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ 14 ਸੋਨ ਤਗਮੇ, 5 ਚਾਂਦੀ ਦੇ ਤਗਮੇ ਅਤੇ 14 ਕਾਂਸੀ ਦੇ ਤਗਮੇ ਜਿੱਤੇ ਹਨ। ਇਸ ਤੋਂ ਇਲਾਵਾ ਸਕੂਲ ਦੇ 15 ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਲਈ ਵੀ ਚੁਣੇ ਗਏ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬਿੰਮੀ ਪੁਰੀ ਅਤੇ ਸਕੂਲ ਦੇ ਵਾਈਸ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀ-ਐਥਲੀਟ ਅਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।

Advertisement

Advertisement