ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਂਡਬਾਲ ਟੂਰਨਾਮੈਂਟ ਵਿੱਚ ਮੈਡਲ ਜਿੱਤੇ

10:13 AM Sep 02, 2024 IST
ਜੇਤੂ ਖਿਡਾਰੀਆਂ ਨਾਲ ਅਧਿਕਾਰੀ। -ਫੋਟੋ: ਅਕੀਦਾ

ਪਟਿਆਲਾ: 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਹੈਂਡਬਾਲ ਦਾ ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿੱਚ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਆਪਣੇ ਖੇਡ ਇੰਚਾਰਜ ਜ਼ਾਹਿਦਾ ਕੁਰੈਸ਼ੀ, ਰੁਪਿੰਦਰ ਕੌਰ ਅਤੇ ਅੰਗਰੇਜ਼ ਸ਼ਰਮਾ ਦੀ ਅਗਵਾਈ ਹੇਠ ਹਿੱਸਾ ਲਿਆ। ਟੂਰਨਾਮੈਂਟ ਵਿੱਚ ਸਾਰੀਆਂ ਟੀਮਾਂ ਨੇ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਜ਼ੋਨ ਪਟਿਆਲਾ-2 ਦੀ ਟੀਮ ਨੇ ਅੰਡਰ-17 (ਲੜਕੇ) ਵਿੱਚ ਬਰਾਨਜ਼ ਮੈਡਲ ਹਾਸਲ ਕੀਤਾ। ਜ਼ੋਨ ਪਟਿਆਲਾ-2 ਦੀ ਟੀਮ ਨੇ ਅੰਡਰ-19 (ਲੜਕੇ) ਵਿੱਚ ਵੀ ਬਰਾਨਜ਼ ਮੈਡਲ ਹਾਸਲ ਕੀਤਾ। ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਜ਼ੋਨ ਪਟਿਆਲਾ ਦੇ ਹੈਂਡਬਾਲ ਵਿੱਚ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਖ਼ੁਸ਼ੀ ਪ੍ਰਗਟ ਕੀਤੀ। -ਪੱਤਰ ਪ੍ਰੇਰਕ

Advertisement

Advertisement