For the best experience, open
https://m.punjabitribuneonline.com
on your mobile browser.
Advertisement

ਰੇਲ ਦੀ ਲਪੇਟ ’ਚ ਆ ਕੇ ਮਜ਼ਦੂਰ ਹਲਾਕ

10:04 AM Apr 13, 2024 IST
ਰੇਲ ਦੀ ਲਪੇਟ ’ਚ ਆ ਕੇ ਮਜ਼ਦੂਰ ਹਲਾਕ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਡੱਬਵਾਲੀ: ਭਾਟੀ ਕਾਲੋਨੀ ਰੇਲਵੇ ਅੰਡਰ ਪਾਸ ਨੇੜੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਰ ਕੇ 60 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਮਜ਼ਦੂਰ ਨਾਜਰ ਸਿੰਘ ਪੁੱਤਰ ਗਿਆਨ ਚੰਦ ਵਾਸੀ ਭਾਟੀ ਕਾਲੋਨੀ ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਜੀਆਰਪੀ ਸੰਗਤ ਦੇ ਮੁਖੀ ਏਐਸਆਈ ਹਰਬੰਸ ਸਿੰਘ ਅਤੇ ਐਚਸੀ ਹਰਜਿੰਦਰ ਸਿੰਘ ਮੌਕੇ ’ਤੇ ਪੁੱਜੇ। ਏਐਸਆਈ ਹਰਬੰਸ ਸਿੰਘ ਦੇ ਮੁਤਾਬਕ ਮ੍ਰਿਤਕ ਦੇ ਲੜਕੇ ਗੁਰਲਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×