ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿਮਟ ਦੇ ਵਿਦਿਆਰਥੀਆਂ ਲਈ ਵਰਕਸ਼ਾਪ

06:29 AM Mar 29, 2024 IST
ਪ੍ਰਬੰਧਕ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ। -ਫੋਟੋ: ਸੂਦ

ਮੰਡੀ ਗੋਬਿੰਦਗੜ੍ਹ: ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਅਲੌੜ ਵਿੱਚ ਟਰੇਨਿੰਗ ਅਤੇ ਪਲੇਸਮੈਂਟ ਮੁਖੀ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਲਈ ਡਿਜੀਟਲ ਮਾਰਕੀਟਿੰਗ ਵਿਸ਼ੇ ’ਤੇ ਅੰਸ਼ ਇਨਫੋਟੈਕ ਸੋਲਿਊਸ਼ਨ, ਪ੍ਰਾਈਵੇਟ ਲਿਮਿਟਿਡ, ਲੁਧਿਆਣਾ ਵੱਲੋਂ ਵਰਕਸ਼ਾਪ ਕਰਵਾਈ ਗਈ। ਆਈਟੀ ਵਿਭਾਗ ਮੁਖੀ ਕੁਲਦੀਪ ਸਿੰਘ ਸੇਖੋਂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਅੰਸ਼ ਇਨਫੋਟੈਕ ਸੋਲਿਊਸ਼ਨ ਦੇ ਡਾਇਰੈਕਟਰ ਅੰਸ਼ ਜਲੋਟਾ ਅਤੇ ਉਨ੍ਹਾਂ ਦੇ ਸਹਿਯੋਗੀ ਐਥੀਕੈਲ ਹੈਕਰ ਜਸਪ੍ਰੀਤ ਸਿੰਘ ਨੇ ਡਿਜੀਟਲ ਮਾਰਕੀਟਿੰਗ ਬਾਰੇ ਜਾਣਕਾਰੀ ਦਿਤੀ। ਮੈਨੇਜਮੈਂਟ ਵਿਭਾਗ ਦੀ ਮੁਖੀ ਡਾ. ਨੇਹਾ ਮਹਾਜਨ, ਆਈਟੀ ਵਿਭਾਗ ਮੁਖੀ ਕੁਲਦੀਪ ਸਿੰਘ ਸੇਖੋਂ ਨੇ ਵੀ ਵਿਚਾਰ ਪੇਸ਼ ਕੀਤੇ। ਕਾਲਜ ਡਾਇਰੈਕਟਰ ਡਾ. ਮਨੀਸ਼ਾ ਗੁਪਤਾ ਨੇ ਪਹੁੰਚੀ ਟੀਮ ਦਾ ਸਨਮਾਨ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement