ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਲਈ ਮਾਨਸਿਕ ਸਿਹਤ ਵਿਸ਼ੇ ’ਤੇ ਵਰਕਸ਼ਾਪ

10:29 AM Nov 28, 2024 IST
ਵਰਕਸ਼ਾਪ ਵਿੱਚ ਹਾਜ਼ਰ ਸਕੂਲ ਦਾ ਸਟਾਫ਼।

ਸਮਰਾਲਾ:

Advertisement

ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਸਮਾਈਲ ਫਾਊਂਡੇਸ਼ਨ ਵੱਲੋਂ ਜਤਿੰਦਰਪਾਲ ਸਿੰਘ ਸੀਨੀਅਰ ਮੈਨੇਜਰ ਰਾਹੀਂ ਅਧਿਆਪਕ ਲਈ ਬੱਚਿਆਂ ਦੀ ਮਾਨਸਿਕ ਸਿਹਤ ਬਾਰੇ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਮਾਨਸ ਫਾਊਂਡੇਸ਼ਨ ਤੋਂ ਦੀਪਾਲੀ ਠਾਕੁਰ ਸ਼ੈਸ਼ਨ ਦੇ ਰਿਸੋਰਸ ਪਰਸਨ ਸਨ। ਸ਼ੈਸ਼ਨ ਦਾ ਉਦੇਸ਼ ਅਧਿਆਪਕਾਂ ਤੇ ਬੱਚਿਆ ਦੀ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਮਾਨਸਿਕ ਸਿਹਤ ਉਪਰ ਖੁੱਲ੍ਹ ਕੇ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਆਏ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਨਸਿਕ ਸਿਹਤ ਵੀ ਸਰੀਰਕ ਸਿਹਤ ਵਾਂਗ ਹੀ ਮਹੱਤਵਪੂਰਨ ਹੈ। -ਪੱਤਰ ਪ੍ਰੇਰਕ

Advertisement
Advertisement