ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਚੈਂਪੀਅਨਸ਼ਿਪ: ਅੰਤਿਮ ਪੰਘਾਲ ਨੇ ਕਾਂਸੀ ਜਿੱਤੀ

07:26 AM Sep 22, 2023 IST
featuredImage featuredImage

ਬੈਲਗਰੇਡ: ਭਾਰਤੀ ਮਹਿਲਾ ਪਹਿਲਵਾਨ ਅੰਤਿਮ ਪੰਘਾਲ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗ਼ਮਾ ਆਪਣੇ ਨਾਂ ਕੀਤਾ ਅਤੇ 53 ਕਿੱਲੋ ਭਾਰ ਵਰਗ ’ਚ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਵੀ ਕਰ ਲਿਆ ਹੈ। ਅੰਤਿਮ ਪੰਘਾਲ (19) ਨੇ ਮੁਕਾਬਲੇ ਵਿੱਚ ਸਵੀਡਨ ਦੀ ਐਮਾ ਜੋਨਾ ਡੈਨਿਸੇ ਮਾਲਮਗਰੈਨ ਨੂੰ ਹਰਾਇਆ। ਉਹ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਛੇਵੀਂ ਭਾਰਤੀ ਮਹਿਲਾ ਬਣ ਗਈ ਹੈ। -ਪੀਟੀਆਈ

Advertisement

Advertisement