ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਸ਼ਵ ਓਰਲ ਹੈਲਥ ਦਿਵਸ ਮਨਾਇਆ

06:27 AM Mar 29, 2024 IST
ਮੁੱਖ ਮਹਿਮਾਨ ਡਾ. ਹਰਸ਼ ਸਦਾਵਰਤੀ ਅਤੇ ਹੋਰ ‘ਕੇਕ’ ਕੱਟਦੇ ਹੋਏ। -ਫੋਟੋ: ਸੂਦ

ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਅਧੀਨ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਮੰਡੀ ਗੋਬਿੰਦਗੜ੍ਹ ਵਿੱਚ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ। ਬੀਡੀਐੱਸ ਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਸਲੋਗਨ ਰਾਈਟਿੰਗ, ਈ-ਪੋਸਟਰ ਅਤੇ ਸੈਲਫ਼ੀ ਬੂਥ ਵਿਚ ਭਾਗ ਲਿਆ। ਯੂਨੀਵਰਸਿਟੀ ਦੇ ਉਪ ਪ੍ਰਧਾਨ ਡਾ. ਹਰਸ਼ ਸਦਾਵਰਤੀ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਮੂੰਹ ਦੀ ਸਿਹਤ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੀ ਸੁਰੂਆਤ ‘ਕੇਕ’ ਕੱਟ ਕੇ ਕੀਤੀ। ਪ੍ਰਿੰਸੀਪਲ ਡਾ. ਉਨਤੀ ਪਿਟਾਲੇ ਨੇ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement