ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਹਿਲਵਾਨ ਅਮਨ ਸਹਿਰਾਵਤ ਪੈਰਿਸ ਓਲੰਪਿਕ ਦੇ ਸੈਮੀਫਾਈਨਲ ਵਿੱਚ

05:49 PM Aug 08, 2024 IST
ਮੁਕਾਬਲਾ ਜਿੱਤਣ ਤੋਂ ਬਾਅਦ ਅਮਨ ਸਹਿਰਾਵਤ ਖੁਸ਼ੀ ਜ਼ਾਹਿਰ ਕਰਦੇ ਹੋਏ। ਫੋਟੋ ਪੀਟੀਆਈ

ਪੈਰਿਸ, 8 ਅਗਸਤ

Advertisement

ਭਾਰਤੀ ਟੀਮ ਦੇ ਇੱਕ ਖਿਡਾਰੀ ਨੇ ਮੁੜ ਪੈਰਿਸ ਓਲੰਪਿਕ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਵੀਰਵਾਰ ਨੂੰ 57 ਕਿਲੋਗ੍ਰਾਮ ਮੁਕਾਬਲੇ ’ਚ ਅਮਨ ਸਹਿਰਾਵਤ ਨੇ ਅਲਬਾਨੀਆ ਦੇ ਸਾਬਕਾ ਵਿਸ਼ਵ ਚੈਂਪੀਅਨ ਜ਼ੇਲਿਮਖਾਨ ਅਬਾਕਾਰੋਵ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਪੱਕੀ ਕੀਤੀ ਹੈ। 21 ਸਾਲਾ ਭਾਰਤੀ ਖਿਡਾਰੀ ਨੇ ਦੂਜੇ ਦੌਰ ਦੀ ਸ਼ੁਰੂਆਤ ਵਿੱਚ ਵਿਰੋਧੀ ਨੂੰ ਕਈ ਵਾਰ ਉਲਟਾ ਕੇ ਲਗਾਤਾਰ ਅੱਠ ਅੰਕ ਹਾਸਲ ਕਰਕੇ 12-0 ਨਾਲ ਜਿੱਤ ਦਰਜ ਕੀਤੀ।
ਇਸ ਤੋਂ ਪਹਿਲਾਂ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ ਦੇ ਪੁਰਸ਼ ਫ੍ਰੀਸਟਾਈਲ 57 ਕਿਲੋ ਵਰਗ ਦੇ ਪ੍ਰੀ ਕੁਆਟਰ ਫਾਈਨਲ ਵਿਚ ਵਲਾਦਮੀਰ ਇਗੋਰੋਵ ਨੂੰ ਤਕਨੀਕੀ ਸਮਰੱਥਾ ਦੇ ਅਧਾਰ ’ਤੇ 10-0 ਨਾਲ ਹਰਾਇਆ ਸੀ। -ਪੀਟੀਆਈ

Advertisement
Advertisement
Advertisement