ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਕਸ ਆਰਥਰ ਸਕੂਲ ਵਿੱਚ ਯੈਲੋ ਡੇਅ ਮਨਾਇਆ

07:55 AM Apr 19, 2024 IST
ਮੈਕਸ ਆਰਥਰ ਸਕੂਲ ਵਿੱਚ ਪੀਲਾ ਪਹਿਰਾਵਾ ਪਾ ਕੇ ਆਏ ਹੋਏ ਬੱਚੇ।

ਸਮਰਾਲਾ: ਮੈਕਸ ਆਰਥਰ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਦੀ ਅਗਵਾਈ ਹੇਠ ਬੱਚਿਆਂ ਨੂੰ ਅਲੱਗ-ਅਲੱਗ ਰੰਗਾਂ ਤੋਂ ਜਾਣੂ ਕਰਵਾਉਣ ਲਈ ਪੀਲੇ ਰੰਗ ਨਾਲ ਸਬੰਧਿਤ ਯੈਲੋ ਡੇਅ ਮਨਾਇਆ ਗਿਆ, ਜਿਸ ਵਿੱਚ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਬੱਚੇ ਪੀਲੇ ਰੰਗ ਦੇ ਪਹਿਰਾਵੇ ਵਿੱਚ ਨਜ਼ਰ ਆਏ। ਇਸ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਰੰਗਾਂ ਦੀ ਮਹੱਤਤਾ ਬਾਰੇ ਸਮਝਾਇਆ। ਬੱਚਿਆਂ ਨੇ ਕਵਿਤਾਵਾਂ ਅਤੇ ਗੀਤ ਗਾਏ। ਬੱਚਿਆਂ ਨੇ ਆਪਣੀ ਅਦਾਕਾਰੀ ਪੇਸ਼ ਕਰਦੇ ਹੋਏ ਇਹ ਦਿਨ ਬਹੁਤ ਖੁਸ਼ੀ ਨਾਲ ਮਨਾਇਆ। ਪ੍ਰਿੰ. ਡਾ. ਮੋਨਿਕਾ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪੀਲਾ ਰੰਗ ਧੁੱਪ, ਉਮੀਦ, ਹਸੀ-ਖੁਸ਼ੀ, ਗਰਮੀ ਅਤੇ ਊਰਜਾ ਨਾਲ ਜੁੜਿਆ ਹੋਇਆ ਹੈ। -ਪੱਤਰ ਪ੍ਰੇਰਕ

Advertisement

Advertisement
Advertisement