ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜੀਠਾ ਵਿੱਚ ਨੌਜਵਾਨ ਵੱਲੋਂ ਖ਼ੁਦਕੁਸ਼ੀ: ਨੋਟ ਵਿੱਚ ਸਹੁਰਿਆਂ ਨੂੰ ਠਹਿਰਾਇਆ ਜ਼ਿੰਮੇਵਾਰ

04:01 PM Aug 23, 2020 IST

ਲਖਨਪਾਲ ਸਿੰਘ
ਮਜੀਠਾ, 23 ਅਗਸਤ

Advertisement

ਕਸਬਾ ਮਜੀਠਾ ਦੀ ਵਾਰਡ ਨੰਬਰ 13 ਵਿੱਚ ਇੱਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਸੁਮੀਤ ਸਿੰਘ ਪੁੱਤਰ ਮਰਹੂਮ ਤਲਵਿੰਦਰ ਸਿੰਘ ਫੁੱਲ ਨੇ ਬੀਤੀ ਰਾਤ ਆਪਣੇ ਘਰ ਕਮਰੇ ਵਿੱਚ ਲੱਗੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ, ਜਿਸ ਦੀ ਲਾਸ਼ ਉਸ ਦੇ ਕੁਝ ਰਿਸ਼ਤੇਦਾਰਾਂ ਵੱਲੋਂ ਅੱਜ ਸਵੇਰੇ ਆ ਕੇ ਪੱਖੇ ਨਾਲ ਲਟਕਦੀ ਵੇਖੀ। ਥਾਣਾ ਮੁਖੀ ਕਰਮਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮ੍ਰਿਤਕ ਤਿੰਨ ਸਫ਼ਿਆਂ ਦਾ ਖ਼ੁਦਕੁਸ਼ੀ ਨੋਟ ਛੱਡ ਗਿਆ ਹੈ ਜਿਸ ਵਿਚ ਮ੍ਰਿਤਕ ਨੇ ਆਪਣੀ ਮੌਤ ਦਾ ਕਾਰਨ ਆਪਣੇ ਸਹੁਰੇ ਪਰਿਵਾਰ ਨੂੰ ਦੱਸਿਆ ਹੈ।

Advertisement
Advertisement
Tags :
ਸਹੁਰਿਆਂਖ਼ੁਦਕੁਸ਼ੀ:ਜ਼ਿੰਮੇਵਾਰ:ਠਹਿਰਾਇਆਨੌਜਵਾਨਮਜੀਠਾ:ਵੱਲੋਂਵਿੱਚ
Advertisement