ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਅਤੇ ਔਰਤਾਂ ਭਾਜਪਾ ਵਿੱਚ ਸ਼ਾਮਿਲ

06:01 AM Apr 28, 2024 IST
ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਸਨਮਾਨ ਕਰਦੇ ਹੋਏ ਭਾਜਪਾ ਆਗੂ। ਫੋਟੋ:ਸੱਤੀ

ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 27 ਅਪਰੈਲ
ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਨੈਸ਼ਨਲ ਕੌਂਸਲ ਮੈਂਬਰ ਭਾਜਪਾ ਪ੍ਰੇਮ ਗੁਗਨਾਨੀ ਅਤੇ ਜ਼ਿਲ੍ਹਾ ਮਹਿਲਾ ਮੋਰਚਾ ਸੰਗਰੂਰ-2 ਪ੍ਰਧਾਨ ਸੀਮਾ ਰਾਣੀ ਦੀ ਅਗਵਾਈ ’ਚ ਔਰਤਾਂ ਤੇ ਨੌਜਵਾਨ ਭਾਜਪਾ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਪ੍ਰੇਮ ਗੁਗਨਾਨੀ ਅਤੇ ਸੀਮਾ ਰਾਣੀ ਨੇ ਦੱਸਿਆ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਦੇਸ਼ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਸੋਚਦੀ ਹੈ। ਭਾਜਪਾ ਵੱਲੋਂ ਕੀਤੇ ਦੇਸ਼ ਦੇ ਵਿਕਾਸ ਅਤੇ ਹਿੱਤਾਂ ਨੂੰ ਦੇਖਦੇ ਹੋਏ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਵੱਲੋਂ ਕੀਤੇ ਗਏ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ। ਇਸ ਮੌਕੇ ਸੁਨੀਲ ਨਾਥ, ਰਵੀ ਗੋਇਲ , ਮਣੀ, ਜਿੰਦਰ, ਮਾਵਾ, ਰਣਜੀਤ ਸਿੰਘ, ਗੱਗੀ ਬਾਬਾ, ਪ੍ਰਿੰਸ ਬਾਬਾ, ਆਸ਼ੀ, ਛੱਜੂ, ਰੇਖਾ ਰਾਣੀ, ਰਾਜ ਕੋਰ, ਸ਼ਿਮਲੋ ਦੇਵੀ, ਸੰਤੋਸ਼ ਰਾਣੀ, ਸੋਣੀਆ ਰਾਣੀ, ਰਾਜ, ਗਗਨਜੀਤ, ਹਰਦੀਪ ਸਿੰਘ, ਮੱਖਣ ਸਿੰਘ ਆਦਿ ਮੌਜੂਦ ਸੀ।

Advertisement

Advertisement
Advertisement