ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੀਲੇ ਪਾਊਡਰ ਸਣੇ ਨੌਜਵਾਨ ਕਾਬੂ

08:40 AM Sep 07, 2024 IST

ਪੱਤਰ ਪ੍ਰੇਰਕ
ਪਾਇਲ, 6 ਸਤੰਬਰ
ਮਲੌਦ ਪੁਲੀਸ ਵੱਲੋਂ ਇੱਕ ਨੌਜਵਾਨ ਨੂੰ 5.49 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਸਤਿਨਾਮ ਸਿੰਘ ਨੇ ਦੱਸਿਆ ਕਿ ਥਾਣੇਦਾਰ ਅਵਤਾਰ ਸਿੰਘ ਨੇ ਪੁਲੀਸ ਟੀਮ ਨਾਲ ਪਿੰਡ ਬੇਰ ਕਲਾਂ-ਧੌਲ ਕਲਾਂ ਸੰਪਰਕ ਸੜਕ ਕਿਨਾਰੇ ਮੋਟਰਸਾਈਕਲ ’ਤੇ ਬੈਠੇ ਨੌਜਵਾਨ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ ਲਈ ਤੋਂ ਉਸ ਕੋਲੋਂ 5.49 ਗ੍ਰਾਮ ਨਸ਼ੀਲੇ ਪਾਊਡਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਸ਼ਨਦੀਪ ਸਿੰਘ ਵਾਸੀ ਬੇਰ ਕਲਾਂ ਹੋਈ। ਥਾਣਾ ਮਲੌਦ ਪੁਲੀਸ ਨੇ ਜਸ਼ਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement