For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ

10:03 AM Sep 05, 2024 IST
ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਸਿਰਸਾ ਪੁਲੀਸ ਪੰਜਾਬ ਦੇ ਇਕ ਨੌਜਵਾਨ ਨੂੰ 30 ਲੱਖ ਰੁਪਏ ਕੀਮਤ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ। ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਝੰਡਾ ਖੁਦਰ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।

Advertisement

Advertisement
Author Image

Advertisement