ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਦਸ ਗਰਾਮ ਹੈਰੋਇਨ ਸਮੇਤ ਕਾਬੂ

07:29 AM Sep 09, 2024 IST

ਪੱਤਰ ਪ੍ਰੇਰਕ
ਏਲਨਾਬਾਦ, 8 ਸਤੰਬਰ
ਐਂਟੀ ਨਾਰਕੋਟਿਕਸ ਸੈੱਲ ਏਲਨਾਬਾਦ ਪੁਲੀਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਸ਼ਹਿਰ ਦੇ ਵਾਰਡ ਨੰਬਰ 5 ਵਿੱਚੋਂ ਇੱਕ ਨੌਜਵਾਨ ਨੂੰ ਗਿ੍ਰਫ਼ਤਾਰ ਕਰਕੇ ਉਸ ਕੋਲੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਵਾਰਡ ਨੰਬਰ 5 ਏਲਨਾਬਾਦ ਦੇ ਰੂਪ ਵਿੱਚ ਹੋਈ ਹੈ। ਪੁਲੀਸ ਟੀਮ ਦੇ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਨਸ਼ਾ ਐਕਟ ਦੀਆਂ ਅਲੱਗ-ਅਲੱਗ ਧਾਰਾਵਾ ਤਹਿਤ ਮਾਮਲਾ ਦਰਜ ਕਰਕੇ ਅਗਾਮੀ ਜਾਂਚ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲੀਸ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ।

Advertisement

Advertisement