For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

06:50 AM May 16, 2024 IST
ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 15 ਮਈ
ਬਠਿੰਡਾ-ਮਾਨਸਾ ਰੋਡ ’ਤੇ ਸਥਿਤ ਪਿੰਡ ਕਟਾਰ ਸਿੰਘ ਵਾਲਾ ਨੇੜੇ ਇਕ ਨੌਜਵਾਨ ਵੱਲੋਂ ਦਰਖ਼ਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਪਤਾ ਲੱਗਦਿਆਂ ਹੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਸੰਦੀਪ ਗਿੱਲ ਤੇ ਸੰਦੀਪ ਗੋਇਲ ਮੌਕੇ ’ਤੇ ਪਹੁੰਚੇ। ਥਾਣਾ ਸਦਰ ਦੀ ਪੁਲੀਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਅੰਗਰੇਜ਼ ਸਿੰਘ (24) ਪੁੱਤਰ ਤੇਜਾ ਸਿੰਘ ਪਿੰਡ ਕਟਾਰ ਸਿੰਘ ਵਾਲਾ ਵਜੋਂ ਹੋਈ।

Advertisement

Advertisement
Author Image

joginder kumar

View all posts

Advertisement
Advertisement
×