ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੁਵਕ ਮੇਲਾ: ਵੱਖ-ਵੱਖ ਮੁਕਾਬਲੇ ਕਰਵਾਏ

06:14 AM Oct 07, 2024 IST
ਫਾਰਮੇਸੀ ਕਾਲਜ ਬੇਲਾ ਵਿੱਚ ਜੀਡੀ ਗੁਪਤਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਬੱਬੀ

ਚਮਕੌਰ ਸਾਹਿਬ: ਆਈਕੇਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ-ਦੱਖਣੀ ਜ਼ੋਨ ਯੁਵਕ ਮੇਲਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਵਿਖੇ ਕਰਵਾਇਆ ਜਾ ਰਿਹਾ ਹੈ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਮੇਲੇ ਦੇ ਦੂਜੇ ਦਿਨ ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਕੇਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਦੇ ਸਹਾਇਕ ਨਿਰਦੇਸ਼ਕ ਸਮੀਰ ਸ਼ਰਮਾ ਨੇ ਅਜਿਹੇ ਤਿਉਹਾਰਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪੰਜਾਬ ਟੈਕਨੀਕਲ ਯੂਨੀਵਰਸਿਟੀ ਬੋਰਡ ਆਫ਼ ਸਟੱਡੀਜ਼ (ਫਾਰਮੇਸੀ) ਦੇ ਚੇਅਰਮੈਨ ਡਾ. ਜੀਡੀ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement