ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ

06:31 AM Oct 02, 2024 IST

ਰਈਆ:

Advertisement

ਡੇਰਾ ‌ਰਾਧਾ ਸੁਆਮੀ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਡੇਰਾ ਬਿਆਸ ਮੁਖੀ ਜਦੋਂ ਵੀ ਕਿਸੇ ਹੋਰ ਸੂਬੇ ਵਿੱਚ ਜਾ ਵਿਦੇਸ਼ੀ ਦੌਰਿਆਂ ਤੇ ਜਾਣਗੇ ਤਾਂ ਸੂਬੇ, ਵਿਦੇਸ਼ੀ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਨਗੇ। ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਮੁਹੱਈਆ ਕਰਵਾਈ ਜ਼ੈੱਡ ਪਲੱਸ ਸੁਰੱਖਿਆ ਛਤਰੀ ਤਹਿਤ ਸੀਆਰਪੀਐੱਫ ਕਮਾਂਡੋ ਤਾਇਨਾਤ ਹੋਣਗੇ। 2 ਸਤੰਬਰ ਨੂੰ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਧਿਕਾਰੀ ਥਾਪਿਆ ਸੀ ਅਤੇ ਡੇਰੇ ਦੇ ਕੰਮਕਾਜ ਦੀ ਜ਼ਿੰਮੇਵਾਰੀ ਸੌਂਪੀ ਸੀ। -ਪੱਤਰ ਪ੍ਰੇਰਕ

Advertisement
Advertisement