For the best experience, open
https://m.punjabitribuneonline.com
on your mobile browser.
Advertisement

ਜ਼ੈਲਦਾਰ ਧਰਮਿੰਦਰਜੀਤ ਸਿੰਘ ਜਨਰਲ ਕੌਂਸਲ ਮੈਂਬਰ ਨਿਯੁਕਤ

06:12 AM May 16, 2024 IST
ਜ਼ੈਲਦਾਰ ਧਰਮਿੰਦਰਜੀਤ ਸਿੰਘ ਜਨਰਲ ਕੌਂਸਲ ਮੈਂਬਰ ਨਿਯੁਕਤ
ਜ਼ੈਲਦਾਰ ਧਰਮਿੰਦਰਜੀਤ ਸਿੰਘ ਨੰਬਰਦਾਰ ਤਪਾਲਮਾਜਰਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਜਗਮੋਹਨ ਸਿੰਘ
Advertisement

ਘਨੌਲੀ:

Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ੈਲਦਾਰ ਧਰਮਿੰਦਰਜੀਤ ਸਿੰਘ ਨੰਬਰਦਾਰ ਤਪਾਲਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਜ਼ਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਗੋਗੀ ਤੇ ਸੀਨੀਅਰ ਅਕਾਲੀ ਆਗੂ ਅਤੇ ਵਾਤਾਵਰਨ ਪ੍ਰੇਮੀ ਸੁਖਇੰਦਰਪਾਲ ਸਿੰਘ ਬੌਬੀ ਬੋਲਾ ਦੀ ਹਾਜ਼ਰੀ ਵਿੱਚ ਆਪਣੀ ਰੂਪਨਗਰ ਫੇਰੀ ਦੌਰਾਨ ਸੌਂਪਿਆ ਗਿਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement