ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤ ਕਿਸਾਨਾਂ ਦੀ ਜ਼ੋਨ ਕਮੇਟੀ ਦੀ ਚੋਣ

07:23 AM Sep 22, 2024 IST
ਅਗਾੜਾ ਪਿਛਾੜਾ ਦੇ ਇਕੱਠ ’ਚ ਸ਼ਾਮਲ ਬੀਬੀਆਂ|- ਫੋਟੋ: ਗੁਰਬਖਸ਼ਪੁਰੀ

ਤਰਨ ਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਅਗਾੜਾ ਪਿਛਾੜਾ ਵਿੱਚ ਕੋਰ ਕਮੇਟੀ ਦੀ ਅਗਵਾਈ ਵਿੱਚ ਗੁਰਦੁਆਰਾ ਅਗਾੜਾ ਪਿਛਾੜਾ ਦੇ ਸਥਾਨ ’ਤੇ ਕਨਵੈਨਸ਼ਨ ਕਰ ਕੇ ਬੀਬੀਆਂ ਦੇ ਜ਼ੋਨ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਕਨਵੈਨਸ਼ਨ ਨੂੰ ਬੀਬੀ ਦਵਿੰਦਰ ਕੌਰ ਪਿੱਦੀ ਤੇ ਮਨਜੀਤ ਕੌਰ ਮੋਹਨਪੁਰਾ ਆਦਿ ਨੇ ਸੰਬੋਧਨ ਕੀਤਾ। ਇਕੱਠ ਨੂੰ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਸੰਬੋਧਨ ਕੀਤਾ। ਇਕੱਠ ਵਿੱਚ ਕਸ਼ਮੀਰ ਕੌਰ ਸੁਰਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਦਲਜੀਤ ਕੌਰ ਤੇਜਾਸਿੰਘ ਵਾਲਾ ਨੂੰ ਮੀਤ ਸਕੱਤਰ, ਬਲਜੀਤ ਕੌਰ ਮੂਸੇ ਨੂੰ ਮੀਤ ਪ੍ਰਧਾਨ ਤੇ ਪਰਮਜੀਤ ਕੌਰ ਜੀਉਬਾਲਾ ਨੂੰ ਸਹਾਇਕ ਸਕੱਤਰ ਚੁਣਿਆ ਗਿਆ| -ਪੱਤਰ ਪ੍ਰੇਰਕ

Advertisement

Advertisement